ਕੁਰਾਨ - 39:46 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلِ ٱللَّهُمَّ فَاطِرَ ٱلسَّمَٰوَٰتِ وَٱلۡأَرۡضِ عَٰلِمَ ٱلۡغَيۡبِ وَٱلشَّهَٰدَةِ أَنتَ تَحۡكُمُ بَيۡنَ عِبَادِكَ فِي مَا كَانُواْ فِيهِ يَخۡتَلِفُونَ

46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।

ਜ਼ੁਮਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now