ਕੁਰਾਨ - 39:60 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَوۡمَ ٱلۡقِيَٰمَةِ تَرَى ٱلَّذِينَ كَذَبُواْ عَلَى ٱللَّهِ وُجُوهُهُم مُّسۡوَدَّةٌۚ أَلَيۡسَ فِي جَهَنَّمَ مَثۡوٗى لِّلۡمُتَكَبِّرِينَ

60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?

ਜ਼ੁਮਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now