ਕੁਰਾਨ - 39:75 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَتَرَى ٱلۡمَلَـٰٓئِكَةَ حَآفِّينَ مِنۡ حَوۡلِ ٱلۡعَرۡشِ يُسَبِّحُونَ بِحَمۡدِ رَبِّهِمۡۚ وَقُضِيَ بَيۡنَهُم بِٱلۡحَقِّۚ وَقِيلَ ٱلۡحَمۡدُ لِلَّهِ رَبِّ ٱلۡعَٰلَمِينَ

75਼ ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।

ਜ਼ੁਮਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now