ਕੁਰਾਨ - 35:29 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ يَتۡلُونَ كِتَٰبَ ٱللَّهِ وَأَقَامُواْ ٱلصَّلَوٰةَ وَأَنفَقُواْ مِمَّا رَزَقۡنَٰهُمۡ سِرّٗا وَعَلَانِيَةٗ يَرۡجُونَ تِجَٰرَةٗ لَّن تَبُورَ

29਼ ਜਿਹੜੇ ਲੋਕੀ ਅੱਲਾਹ ਦੀ ਕਿਤਾਬ (.ਕੁਰਆਨ) ਦਾ ਪਾਠ ਕਰਦੇ ਹਨ ਅਤੇ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਮਾਲ) ਦਿੱਤਾ ਹੈ ਉਸ ਵਿੱਚੋਂ ਗੁਪਤ ਰੂਪ ਵਿਚ ਜਾਂ (ਲੋੜ ਪੈਣ ’ਤੇ) ਐਲਾਨੀਆ ਖ਼ਰਚ ਕਰਦੇ ਹਨ, ਉਹ ਲੋਕ ਅਜਿਹੇ ਵਣਜ-ਵਪਾਰ ਦੇ ਆਸਵੰਦ ਹਨ, ਜਿਸ ਵਿਚ ਕੋਈ ਘਾਟਾ ਵੀ ਨਹੀਂ।

ਫਾਤਿਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now