ਕੁਰਾਨ - 35:30 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لِيُوَفِّيَهُمۡ أُجُورَهُمۡ وَيَزِيدَهُم مِّن فَضۡلِهِۦٓۚ إِنَّهُۥ غَفُورٞ شَكُورٞ

30਼ (ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।

ਫਾਤਿਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now