ਕੁਰਾਨ - 41:22 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا كُنتُمۡ تَسۡتَتِرُونَ أَن يَشۡهَدَ عَلَيۡكُمۡ سَمۡعُكُمۡ وَلَآ أَبۡصَٰرُكُمۡ وَلَا جُلُودُكُمۡ وَلَٰكِن ظَنَنتُمۡ أَنَّ ٱللَّهَ لَا يَعۡلَمُ كَثِيرٗا مِّمَّا تَعۡمَلُونَ

22਼ ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।

ਹਾਮੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now