ਕੁਰਾਨ - 41:34 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَا تَسۡتَوِي ٱلۡحَسَنَةُ وَلَا ٱلسَّيِّئَةُۚ ٱدۡفَعۡ بِٱلَّتِي هِيَ أَحۡسَنُ فَإِذَا ٱلَّذِي بَيۡنَكَ وَبَيۡنَهُۥ عَدَٰوَةٞ كَأَنَّهُۥ وَلِيٌّ حَمِيمٞ

34਼ ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।

ਹਾਮੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now