ਕੁਰਾਨ - 40:46 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلنَّارُ يُعۡرَضُونَ عَلَيۡهَا غُدُوّٗا وَعَشِيّٗاۚ وَيَوۡمَ تَقُومُ ٱلسَّاعَةُ أَدۡخِلُوٓاْ ءَالَ فِرۡعَوۡنَ أَشَدَّ ٱلۡعَذَابِ

46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।

ਘਾਫਿਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now