ਕੁਰਾਨ - 40:61 ਸੂਰਹ ਘਾਫਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱللَّهُ ٱلَّذِي جَعَلَ لَكُمُ ٱلَّيۡلَ لِتَسۡكُنُواْ فِيهِ وَٱلنَّهَارَ مُبۡصِرًاۚ إِنَّ ٱللَّهَ لَذُو فَضۡلٍ عَلَى ٱلنَّاسِ وَلَٰكِنَّ أَكۡثَرَ ٱلنَّاسِ لَا يَشۡكُرُونَ

61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।

ਘਾਫਿਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now