ਕੁਰਾਨ - 11:103 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ فِي ذَٰلِكَ لَأٓيَةٗ لِّمَنۡ خَافَ عَذَابَ ٱلۡأٓخِرَةِۚ ذَٰلِكَ يَوۡمٞ مَّجۡمُوعٞ لَّهُ ٱلنَّاسُ وَذَٰلِكَ يَوۡمٞ مَّشۡهُودٞ

103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)

Sign up for Newsletter

×

📱 Download Our Quran App

For a faster and smoother experience,
install our mobile app now.

Download Now