ਕੁਰਾਨ - 11:107 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

خَٰلِدِينَ فِيهَا مَا دَامَتِ ٱلسَّمَٰوَٰتُ وَٱلۡأَرۡضُ إِلَّا مَا شَآءَ رَبُّكَۚ إِنَّ رَبَّكَ فَعَّالٞ لِّمَا يُرِيدُ

107਼ ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now