ਕੁਰਾਨ - 11:114 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأَقِمِ ٱلصَّلَوٰةَ طَرَفَيِ ٱلنَّهَارِ وَزُلَفٗا مِّنَ ٱلَّيۡلِۚ إِنَّ ٱلۡحَسَنَٰتِ يُذۡهِبۡنَ ٱلسَّيِّـَٔاتِۚ ذَٰلِكَ ذِكۡرَىٰ لِلذَّـٰكِرِينَ

114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now