ਕੁਰਾਨ - 11:59 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَتِلۡكَ عَادٞۖ جَحَدُواْ بِـَٔايَٰتِ رَبِّهِمۡ وَعَصَوۡاْ رُسُلَهُۥ وَٱتَّبَعُوٓاْ أَمۡرَ كُلِّ جَبَّارٍ عَنِيدٖ

59਼ ਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।

Sign up for Newsletter

×

📱 Download Our Quran App

For a faster and smoother experience,
install our mobile app now.

Download Now