ਕੁਰਾਨ - 11:60 ਸੂਰਹ ਹੁਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَأُتۡبِعُواْ فِي هَٰذِهِ ٱلدُّنۡيَا لَعۡنَةٗ وَيَوۡمَ ٱلۡقِيَٰمَةِۗ أَلَآ إِنَّ عَادٗا كَفَرُواْ رَبَّهُمۡۗ أَلَا بُعۡدٗا لِّعَادٖ قَوۡمِ هُودٖ

60਼ ਉਹਨਾਂ ਦੇ ਪਿੱਛੇ ਇਸ ਸੰਸਾਰ ਦੀ ਵੀ ਅਤੇ ਕਿਆਮਤ ਦਿਹਾੜੇ ਦੀ ਵੀ ਲਾਅਨਤ ਲੱਗੀ ਰਹੇਗੀ। ਵੇਖੋ ਆਦ ਦੀ ਕੌਮ ਨੇ ਆਪਣੇ ਰੱਬ ਦਾ ਇਨਕਾਰ ਕੀਤਾ। ਸੁਣੋਂ! ਹੂਦ ਦੀ ਕੌਮ ਆਦ ਉੱਤੇ ਲਾਅਨਤ ਹੈ।

Sign up for Newsletter

×

📱 Download Our Quran App

For a faster and smoother experience,
install our mobile app now.

Download Now