ਕੁਰਾਨ - 14:19 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَمۡ تَرَ أَنَّ ٱللَّهَ خَلَقَ ٱلسَّمَٰوَٰتِ وَٱلۡأَرۡضَ بِٱلۡحَقِّۚ إِن يَشَأۡ يُذۡهِبۡكُمۡ وَيَأۡتِ بِخَلۡقٖ جَدِيدٖ

19਼ ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਅਕਾਸ਼ ਤੇ ਧਰਤੀ ਦੀ ਰਚਨਾ ਹੱਕ-ਸੱਚ ਨਾਲ ਕੀਤੀ ਹੈ ਜੇ ਉਹ (ਅੱਲਾਹ) ਚਾਹੇ ਤਾਂ ਤੁਹਾਨੂੰ ਸਾਰਿਆਂ ਨੂੰ (ਸੰਸਾਰ ਵਿੱਚੋਂ) ਲੈ ਜਾਵੇ ਅਤੇ (ਤੁਹਾਡੀ ਥਾਂ) ਇਕ ਨਵੀਂ ਮਖ਼ਲੂਕ (ਰਚਨਾਂ) ਲੈ ਆਵੇ।

ਇਬ੍ਰਾਹੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now