ਕੁਰਾਨ - 14:24 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَلَمۡ تَرَ كَيۡفَ ضَرَبَ ٱللَّهُ مَثَلٗا كَلِمَةٗ طَيِّبَةٗ كَشَجَرَةٖ طَيِّبَةٍ أَصۡلُهَا ثَابِتٞ وَفَرۡعُهَا فِي ٱلسَّمَآءِ

24਼ (ਹੇ ਨਬੀ!) ਕੀ ਤੁਸੀਂ ਨਹੀਂ ਵੇਖਿਆ ਕਿ ਅੱਲਾਹ ਨੇ ਪਵਿੱਤਰ ਕਲਮੇਂ (ਇਸਲਾਮ) ਦੀ ਉਦਾਹਰਨ ਕਿਵੇਂ ਦਿੱਤੀ ਹੈ ਕਿ ਉਹ ਇਕ ਪਾਕੀਜ਼ਾ ਦਰਖ਼ਤ ਵਾਂਗ ਹੈ, ਜਿਸ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਉਸ ਦੀਆਂ ਟਹਿਣੀਆਂ ਅਕਾਸ਼ ਵਿਚ ਹਨ।

ਇਬ੍ਰਾਹੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now