ਕੁਰਾਨ - 14:28 ਸੂਰਹ ਇਬ੍ਰਾਹੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞أَلَمۡ تَرَ إِلَى ٱلَّذِينَ بَدَّلُواْ نِعۡمَتَ ٱللَّهِ كُفۡرٗا وَأَحَلُّواْ قَوۡمَهُمۡ دَارَ ٱلۡبَوَارِ

28਼ (ਹੇ ਨਬੀ ਸ:!) ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਅੱਲਾਹ ਦੀ ਨਿਅਮਤ (ਈਮਾਨ) ਨੂੰ ਕੁਫ਼ਰ ਨਾਲ ਬਦਲ ਲਿਆ ਅਤੇ ਆਪਣੀ ਕੌਮ ਨੂੰ ਵੀ ਬਰਬਾਦੀ ਦੇ ਘਰ ਵਿਚ ਧੱਕ ਦਿੱਤਾ।

ਇਬ੍ਰਾਹੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now