ਕੁਰਾਨ - 31:32 ਸੂਰਹ ਲੁਕਮਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا غَشِيَهُم مَّوۡجٞ كَٱلظُّلَلِ دَعَوُاْ ٱللَّهَ مُخۡلِصِينَ لَهُ ٱلدِّينَ فَلَمَّا نَجَّىٰهُمۡ إِلَى ٱلۡبَرِّ فَمِنۡهُم مُّقۡتَصِدٞۚ وَمَا يَجۡحَدُ بِـَٔايَٰتِنَآ إِلَّا كُلُّ خَتَّارٖ كَفُورٖ

32਼ ਜਦੋਂ ਸਮੁੰਦਰ ਦੀਆਂ ਛੱਲਾਂ ਛਤਰ੍ਹਾਂ ਵਾਂਗ ਉਹਨਾਂ ਉੱਤੇ ਛਾ ਜਾਂਦੀਆਂ ਹਨ ਤਾਂ ਫੇਰ ਉਹ (ਬੇੜੀ ਚਾਲਕ) ਖ਼ਾਲਿਸ ਈਮਾਨ ਰੱਖਦਾ ਹੋਇਆ ਅੱਲਾਹ ਨੂੰ ਹੀ ਪੁਕਾਰਦਾ ਹੈ। ਫੇਰ ਜਦੋਂ ਉਹ (ਅੱਲਾਹ) ਉਸ ਨੂੰ ਬਚਾ ਕੇ ਥਲ ਤਕ ਪਹੁੰਚਾ ਦਿੰਦਾ ਹੈ ਤਾਂ ਉਹਨਾਂ ਵਿਚ ਕੁੱਝ ਹੀ ਲੋਕ ਆਪਣੇ ਵਚਨਾਂ ’ਤੇ ਕਾਇਮ ਰਹਿੰਦੇ ਹਨ। ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਇਨਕਾਰ ਕੇਵਲ ਉਹੀਓ ਕਰਦਾ ਹੈ, ਜਿਹੜਾ ਦਿੱਤੇ ਵਚਨਾਂ ਨੂੰ ਤੋੜਣ ਵਾਲਾ ਤੇ ਨਾ-ਸ਼ੁਕਰਾ ਹੈ।1

ਸੂਰਹ ਲੁਕਮਾਨ ਆਯਤ 32 ਤਫਸੀਰ


1 ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 67/17

ਲੁਕਮਾਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now