ਕੁਰਾਨ - 19:22 ਸੂਰਹ ਮਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞فَحَمَلَتۡهُ فَٱنتَبَذَتۡ بِهِۦ مَكَانٗا قَصِيّٗا

22਼ ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।

ਸੂਰਹ ਮਰੀਮ ਆਯਤ 22 ਤਫਸੀਰ


1 ਇਸ ਹਕੀਕਤ ਨੂੰ ਦੂਜੀ ਥਾਂ ਇੰਜ ਬਿਆਨ ਕੀਤਾ ਗਿਆ ਹੈ “ਉਹ ਪਾਕ ਤੇ ਪਵਿੱਤਰ ਜ਼ਨਾਨੀ ਜਿਸ ਨੇ ਆਪਣੀ ਇੱਜ਼ਤ ਦੀ ਰਾਖੀ ਕੀਤੀ। ਅਸੀਂ ਉਸ ਵਿਚ ਆਪਣੇ ਵੱਲੋਂ ਜਾਨ (ਰੂਹ) ਪਾ ਦਿੱਤੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਦੁਨੀਆਂ ਵਾਲਿਆਂ ਲਈ ਨਿਸ਼ਾਨੀ ਬਣਾ ਦਿੱਤਾ” (ਅੰਬੀਆਂ 91/21)।

ਮਰੀਮ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now