ਕੁਰਾਨ - 47:14 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَمَن كَانَ عَلَىٰ بَيِّنَةٖ مِّن رَّبِّهِۦ كَمَن زُيِّنَ لَهُۥ سُوٓءُ عَمَلِهِۦ وَٱتَّبَعُوٓاْ أَهۡوَآءَهُم

14਼ ਭਲਾਂ ਕੀ ਉਹ ਵਿਅਕਤੀ, ਜਿਹੜਾ ਆਪਣੇ ਰੱਬ ਵੱਲੋਂ ਪ੍ਰਤੱਖ ਤੇ ਸਪਸ਼ਟ ਹਿਦਾਇਤ ਉੱਤੇ ਹੋਵੇ, ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਲਈ ਉਸ ਦੀ ਭੈੜੀ ਕਰਨੀ ਸ਼ੋਭਾਮਾਨ ਬਣਾ ਦਿੱਤੀ ਗਈ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਗਿਆ ਹੋਵੇ?

ਮੁਹੰਮਦ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now