ਕੁਰਾਨ - 47:35 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَا تَهِنُواْ وَتَدۡعُوٓاْ إِلَى ٱلسَّلۡمِ وَأَنتُمُ ٱلۡأَعۡلَوۡنَ وَٱللَّهُ مَعَكُمۡ وَلَن يَتِرَكُمۡ أَعۡمَٰلَكُمۡ

35਼ ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।

ਮੁਹੰਮਦ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now