ਕੁਰਾਨ - 47:36 ਸੂਰਹ ਮੁਹੰਮਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّمَا ٱلۡحَيَوٰةُ ٱلدُّنۡيَا لَعِبٞ وَلَهۡوٞۚ وَإِن تُؤۡمِنُواْ وَتَتَّقُواْ يُؤۡتِكُمۡ أُجُورَكُمۡ وَلَا يَسۡـَٔلۡكُمۡ أَمۡوَٰلَكُمۡ

36਼ ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।

ਮੁਹੰਮਦ ਸਾਰੀ ਆਯਤਾਂ

You do not have admin permissions.

Sign up for Newsletter

×

📱 Download Our Quran App

For a faster and smoother experience,
install our mobile app now.

Download Now