ਕੁਰਾਨ - 71:23 ਸੂਰਹ ਨੂਹ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ لَا تَذَرُنَّ ءَالِهَتَكُمۡ وَلَا تَذَرُنَّ وَدّٗا وَلَا سُوَاعٗا وَلَا يَغُوثَ وَيَعُوقَ وَنَسۡرٗا

23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।

ਨੂਹ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now