ਕੁਰਾਨ - 3:45 ਸੂਰਹ ਆਲ-ਇਮਰਾਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِذۡ قَالَتِ ٱلۡمَلَـٰٓئِكَةُ يَٰمَرۡيَمُ إِنَّ ٱللَّهَ يُبَشِّرُكِ بِكَلِمَةٖ مِّنۡهُ ٱسۡمُهُ ٱلۡمَسِيحُ عِيسَى ٱبۡنُ مَرۡيَمَ وَجِيهٗا فِي ٱلدُّنۡيَا وَٱلۡأٓخِرَةِ وَمِنَ ٱلۡمُقَرَّبِينَ

45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now