ਕੁਰਾਨ - 33:44 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

تَحِيَّتُهُمۡ يَوۡمَ يَلۡقَوۡنَهُۥ سَلَٰمٞۚ وَأَعَدَّ لَهُمۡ أَجۡرٗا كَرِيمٗا

44਼ ਜਿਸ ਦਿਨ ਉਹ (ਈਮਾਨ ਵਾਲੇ) ਅੱਲਾਹ ਨੂੰ ਮਿਲਣਗੇ ਤਾਂ ਉਹਨਾਂ ਲਈ ਦੁਆ ਹੋਵੇਗੀ (ਕਿ ਤੁਹਾਡੇ ’ਤੇ) ਸਲਾਮ ਹੋਵੇ, ਉਹਨਾਂ ਲਈ ਆਦਰ-ਮਾਨ ਵਾਲਾ ਬਦਲਾ (ਸਵਰਗ) ਤਿਆਰ ਕਰ ਛੱਡਿਆ ਹੈ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now