ਕੁਰਾਨ - 33:59 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلنَّبِيُّ قُل لِّأَزۡوَٰجِكَ وَبَنَاتِكَ وَنِسَآءِ ٱلۡمُؤۡمِنِينَ يُدۡنِينَ عَلَيۡهِنَّ مِن جَلَٰبِيبِهِنَّۚ ذَٰلِكَ أَدۡنَىٰٓ أَن يُعۡرَفۡنَ فَلَا يُؤۡذَيۡنَۗ وَكَانَ ٱللَّهُ غَفُورٗا رَّحِيمٗا

59਼ ਹੇ ਨਬੀ (ਸ:)! ਆਪਣੀਆਂ ਪਤਨੀਆਂ, ਧੀਆਂ ਤੇ ਮੋਮਿਨ ਔਰਤਾਂ ਨੂੰ ਆਖੋ ਕਿ (ਜਦੋਂ ਘਰੋਂ ਬਾਹਰ ਜਾਣ ਤਾਂ) ਉਹ ਆਪਣੇ ਉੱਤੇ ਇਕ ਵੱਡੀ ਚੱਦਰ ਲੈ ਲਿਆ ਕਰਨ, ਇੰਜ ਉਹਨਾਂ ਦੀ ਬੜੀ ਛੇਤੀ ਪਛਾਣ ਹੋ ਜਾਇਆ ਕਰੇਗੀ 1 (ਕਿ ਉਹ ਨੇਕ ਬੀਬੀਆਂ ਹਨ) ਫੇਰ ਉਹਨਾਂ ਨੂੰ ਕੋਈ ਤੰਗ ਨਹੀਂ ਕਰੇਗਾ। ਅੱਲਾਹ ਆਪਣੀਆਂ ਮਿਹਰਾਂ ਸਦਕੇ ਬਖ਼ਸ਼ਣਹਾਰ ਹੈ।

ਸੂਰਹ ਅਲ-ਅਹਜ਼ਾਬ ਆਯਤ 59 ਤਫਸੀਰ


1 ਵੇਖੋ ਸੂਰਤ ਅਨ-ਨੂਰ, ਹਾਸ਼ੀਆ ਆਇਤ 31/24

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now