ਕੁਰਾਨ - 35:28 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمِنَ ٱلنَّاسِ وَٱلدَّوَآبِّ وَٱلۡأَنۡعَٰمِ مُخۡتَلِفٌ أَلۡوَٰنُهُۥ كَذَٰلِكَۗ إِنَّمَا يَخۡشَى ٱللَّهَ مِنۡ عِبَادِهِ ٱلۡعُلَمَـٰٓؤُاْۗ إِنَّ ٱللَّهَ عَزِيزٌ غَفُورٌ

28਼ ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।

ਫਾਤਿਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now