ਕੁਰਾਨ - 39:44 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُل لِّلَّهِ ٱلشَّفَٰعَةُ جَمِيعٗاۖ لَّهُۥ مُلۡكُ ٱلسَّمَٰوَٰتِ وَٱلۡأَرۡضِۖ ثُمَّ إِلَيۡهِ تُرۡجَعُونَ

44਼ (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।

ਜ਼ੁਮਰ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now