ਕੁਰਾਨ - 4:74 ਸੂਰਹ ਅਲ-ਨਿਸਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞فَلۡيُقَٰتِلۡ فِي سَبِيلِ ٱللَّهِ ٱلَّذِينَ يَشۡرُونَ ٱلۡحَيَوٰةَ ٱلدُّنۡيَا بِٱلۡأٓخِرَةِۚ وَمَن يُقَٰتِلۡ فِي سَبِيلِ ٱللَّهِ فَيُقۡتَلۡ أَوۡ يَغۡلِبۡ فَسَوۡفَ نُؤۡتِيهِ أَجۡرًا عَظِيمٗا

74਼ ਉਹ ਲੋਕ ਜਿਹੜੇ ਪ੍ਰਲੋਕ ਦੇ ਬਦਲੇ ਸੰਸਾਰਿਕ ਜੀਵਨ ਨੂੰ ਵੇਚ ਚੁੱਕੇ ਹਨ ਉਹਨਾਂ ਨੂੰ ਅੱਲਾਹ ਦੀ ਰਾਹ ਵਿਚ ਲੜਣਾ (ਜਿਹਾਦ ਕਰਨਾ) ਚਾਹੀਦਾ ਹੇ ਅਤੇ ਜਿਹੜਾ ਅੱਲਾਹ ਦੀ ਰਾਹ ਵਿਚ ਲੜਦਾ ਹੋਇਆ ਮਾਰਿਆ ਜਾਵੇ (ਸ਼ਹੀਦ ਹੋ ਜਾਵੇ) ਜਾਂ ਜਿੱਤ ਪ੍ਰਾਪਤ ਕਰੇ ਉਸ ਨੂੰ ਅਸੀਂ ਛੇਤੀ ਹੀ ਵੱਡਾ ਬਦਲਾ ਦੇਵਾਂਗੇ।

Sign up for Newsletter

×

📱 Download Our Quran App

For a faster and smoother experience,
install our mobile app now.

Download Now