ਕੁਰਾਨ - 8:37 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

لِيَمِيزَ ٱللَّهُ ٱلۡخَبِيثَ مِنَ ٱلطَّيِّبِ وَيَجۡعَلَ ٱلۡخَبِيثَ بَعۡضَهُۥ عَلَىٰ بَعۡضٖ فَيَرۡكُمَهُۥ جَمِيعٗا فَيَجۡعَلَهُۥ فِي جَهَنَّمَۚ أُوْلَـٰٓئِكَ هُمُ ٱلۡخَٰسِرُونَ

37਼ (ਇਹ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਅਪਵਿੱਤਰ (ਕਾਫ਼ਿਰ) ਲੋਕਾਂ ਨੂੰ ਪਵਿੱਤਰ (ਈਮਾਨ ਵਾਲੇ) ਲੋਕਾਂ ਤੋਂ ਵਖਰਾ ਕਰ ਦੇਵੇ। ਅਤੇ ਨਾ-ਪਾਕ (ਲੋਕਾਂ) ਨੂੰ ਇਕ ਦੂਜੇ ਦੇ ਉੱਪਰ ਥੱਲੇ ਰੱਖ ਕੇ ਸਭ ਨੂੰ ਇਕ ਥਾਂ ਇਕੱਠਾ ਕਰਕੇ ਉਹਨਾਂ ਸਭ ਨੂੰ ਨਰਕ ਵਿਚ ਸੁੱਟ ਦੇਵੇ। ਅਜਿਹੇ ਲੋਕ ਹੀ ਘਾਟੇ ਵਿਚ ਰਹਿਣ ਵਾਲੇ ਹਨ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now