ਕੁਰਾਨ - 50:39 ਸੂਰਹ ਊੜ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَٱصۡبِرۡ عَلَىٰ مَا يَقُولُونَ وَسَبِّحۡ بِحَمۡدِ رَبِّكَ قَبۡلَ طُلُوعِ ٱلشَّمۡسِ وَقَبۡلَ ٱلۡغُرُوبِ

39਼ ਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।

ਊੜ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now