ਕੁਰਾਨ - 38:27 ਸੂਰਹ ਸਾਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا خَلَقۡنَا ٱلسَّمَآءَ وَٱلۡأَرۡضَ وَمَا بَيۡنَهُمَا بَٰطِلٗاۚ ذَٰلِكَ ظَنُّ ٱلَّذِينَ كَفَرُواْۚ فَوَيۡلٞ لِّلَّذِينَ كَفَرُواْ مِنَ ٱلنَّارِ

27਼ ਅਸੀਂ ਅਕਾਸ਼ ਤੇ ਧਰਤੀ ਨੂੰ ਅਤੇ ਜੋ ਇਹਨਾਂ ਦੇ ਵਿਚਾਲੇ ਹੈ, ਵਿਅਰਥ ਨਹੀਂ ਸਾਜਿਆ, ਇਹ ਤਾਂ ਵਿਚਾਰ ਉਹਨਾਂ ਲੋਕਾਂ ਦਾ ਹੈ ਜਿਹੜੇ ਰੱਬ ਦਾ ਇਨਕਾਰ ਕਰਦੇ ਹਨ ਅਤੇ ਜਿਹੜੇ ਇਨਕਾਰੀ ਹਨ ਉਹਨਾਂ ਲਈ ਨਰਕ ਦੀ ਅੱਗ ਰਾਹੀਂ ਬਰਬਾਦੀ ਹੈ।

ਸਾਦ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now