ਕੁਰਾਨ - 34:2 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَعۡلَمُ مَا يَلِجُ فِي ٱلۡأَرۡضِ وَمَا يَخۡرُجُ مِنۡهَا وَمَا يَنزِلُ مِنَ ٱلسَّمَآءِ وَمَا يَعۡرُجُ فِيهَاۚ وَهُوَ ٱلرَّحِيمُ ٱلۡغَفُورُ

2਼ ਜੋ ਕੁੱਝ ਵੀ ਧਰਤੀ ਵਿਚ ਜਾਂਦਾ ਹੈ ਅਤੇ ਜੋ ਉਸ ਵਿੱਚੋਂ ਨਿੱਕਲਦਾ ਹੈ, ਜੋ ਵੀ ਅਕਾਸ਼ ਤੋਂ ਉਤਰਦਾ ਹੈ ਅਤੇ ਜੋ ਉਸ ਵਿਚ ਚੜ੍ਹਦਾ ਹੈ, ਉਹ (ਅੱਲਾਹ) ਸਭ ਜਾਣਦਾ ਹੈ। ਉਹ ਵੱਡਾ ਮਿਹਰਬਾਨ ਤੇ ਬਖ਼ਸ਼ਣਹਾਰ ਹੈ।

ਸਬਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now