ਕੁਰਾਨ - 34:24 ਸੂਰਹ ਸਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞قُلۡ مَن يَرۡزُقُكُم مِّنَ ٱلسَّمَٰوَٰتِ وَٱلۡأَرۡضِۖ قُلِ ٱللَّهُۖ وَإِنَّآ أَوۡ إِيَّاكُمۡ لَعَلَىٰ هُدًى أَوۡ فِي ضَلَٰلٖ مُّبِينٖ

24਼ ਉਹਨਾਂ ਤੋਂ ਪੁੱਛੋ ਕਿ ਤੁਹਾਨੂੰ ਅਕਾਸ਼ਾਂ ਤੇ ਧਰਤੀ ਵਿੱਚੋਂ ਰੋਜ਼ੀ ਕੌਣ ਦਿੰਦਾ ਹੈ ? ਆਖੋ ‘ਅੱਲਾਹ’। ਅਤੇ ਇਹ ਵੀ ਪੁੱਛੋ ਕਿ ਕੌਣ ਸਿੱਧੀ ਰਾਹ ’ਤੇ ਹੈ, ਅਸੀਂ ਜਾਂ ਤੁਸੀਂ ? ਜਾਂ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ ?

ਸਬਾ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now