ਕੁਰਾਨ - 12:107 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَأَمِنُوٓاْ أَن تَأۡتِيَهُمۡ غَٰشِيَةٞ مِّنۡ عَذَابِ ٱللَّهِ أَوۡ تَأۡتِيَهُمُ ٱلسَّاعَةُ بَغۡتَةٗ وَهُمۡ لَا يَشۡعُرُونَ

107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।

ਯੂਸੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now