ਕੁਰਾਨ - 12:88 ਸੂਰਹ ਯੂਸੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَلَمَّا دَخَلُواْ عَلَيۡهِ قَالُواْ يَـٰٓأَيُّهَا ٱلۡعَزِيزُ مَسَّنَا وَأَهۡلَنَا ٱلضُّرُّ وَجِئۡنَا بِبِضَٰعَةٖ مُّزۡجَىٰةٖ فَأَوۡفِ لَنَا ٱلۡكَيۡلَ وَتَصَدَّقۡ عَلَيۡنَآۖ إِنَّ ٱللَّهَ يَجۡزِي ٱلۡمُتَصَدِّقِينَ

88਼ ਜਦੋਂ ਉਹ ਸਾਰੇ ਭਰਾ ਯੂਸੁਫ਼ ਕੋਲ ਪਹੁੰਚੇ ਤਾਂ ਆਖਣ ਲੱਗੇ ਕਿ ਹੇ ਅਜ਼ੀਜ਼ (ਹਾਕਮ)! ਸਾਨੂੰ ਤੇ ਸਾਡੇ ਪਰਿਵਾਰ ਨੂੰ ਬਹੁਤ ਹੀ ਦੁਖ ਪਹੁੰਚਿਆ ਹੈ। ਅਸੀਂ ਤੁੱਛ ਜਿਹੀ ਪੂੰਜੀ ਲੈ ਕੇ ਆਏ ਹਾਂ, ਤੁਸੀਂ ਸਾਨੂੰ ਪੂਰਾ ਅਨਾਜ (ਭਾਵ ਸਾਡਾ ਬਣਦਾ ਹਿੱਸਾ) ਦੇ ਦਿਓ ਅਤੇ ਸਾਨੂੰ ਪੁੰਨ-ਦਾਨ (ਖ਼ੈਰਾਤ) ਵੀ ਦਿਓ। ਅੱਲਾਹ ਪੁੰਨ-ਦਾਨ ਕਰਨ ਵਾਲਿਆਂ ਨੂੰ ਚੰਗਾ ਬਦਲਾ ਦਿੰਦਾ ਹੈ।

ਯੂਸੁਫ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now