ਕੁਰਾਨ - 20:114 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَتَعَٰلَى ٱللَّهُ ٱلۡمَلِكُ ٱلۡحَقُّۗ وَلَا تَعۡجَلۡ بِٱلۡقُرۡءَانِ مِن قَبۡلِ أَن يُقۡضَىٰٓ إِلَيۡكَ وَحۡيُهُۥۖ وَقُل رَّبِّ زِدۡنِي عِلۡمٗا

114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।

Sign up for Newsletter

×

📱 Download Our Quran App

For a faster and smoother experience,
install our mobile app now.

Download Now