ਕੁਰਾਨ - 20:121 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَكَلَا مِنۡهَا فَبَدَتۡ لَهُمَا سَوۡءَٰتُهُمَا وَطَفِقَا يَخۡصِفَانِ عَلَيۡهِمَا مِن وَرَقِ ٱلۡجَنَّةِۚ وَعَصَىٰٓ ءَادَمُ رَبَّهُۥ فَغَوَىٰ

121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।

Sign up for Newsletter

×

📱 Download Our Quran App

For a faster and smoother experience,
install our mobile app now.

Download Now