ਕੁਰਾਨ - 20:129 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡلَا كَلِمَةٞ سَبَقَتۡ مِن رَّبِّكَ لَكَانَ لِزَامٗا وَأَجَلٞ مُّسَمّٗى

129਼ ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।

Sign up for Newsletter

×

📱 Download Our Quran App

For a faster and smoother experience,
install our mobile app now.

Download Now