ਕੁਰਾਨ - 20:83 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَمَآ أَعۡجَلَكَ عَن قَوۡمِكَ يَٰمُوسَىٰ

83਼ (ਜਦੋਂ ਮੂਸਾ ਹਾਰੂਨ ਤੇ ਬਨੀ-ਇਸਰਾਈਲੀਆਂ ਨੂੰ ਛੱਡ ਕੇ ਰੱਬ ਨੂੰ ਮਿਲਣ ਲਈ ਤੂਰ ਪਹਾੜ ’ਤੇ ਆਏ ਤਾਂ ਅੱਲਾਹ ਨੇ ਪੁੱਛਿਆ ਕਿ) ਮੂਸਾ ਤੂੰ ਆਪਣੀ ਕੌਮ ਤੋਂ ਅੱਗੇ ਚੱਲਣ ਵਿਚ ਛੇਤੀ ਕਿਉਂ ਕੀਤੀ ?

Sign up for Newsletter

×

📱 Download Our Quran App

For a faster and smoother experience,
install our mobile app now.

Download Now