ਕੁਰਾਨ - 20:94 ਸੂਰਹ ਤਾਹਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ يَبۡنَؤُمَّ لَا تَأۡخُذۡ بِلِحۡيَتِي وَلَا بِرَأۡسِيٓۖ إِنِّي خَشِيتُ أَن تَقُولَ فَرَّقۡتَ بَيۡنَ بَنِيٓ إِسۡرَـٰٓءِيلَ وَلَمۡ تَرۡقُبۡ قَوۡلِي

94਼ ਕਿਹਾ (ਹਾਰੂਨ ਨੇ) ਕਿ ਹੇ ਮੇਰੇ ਮਾਂ-ਜਾਇਆ! ਤੂੰ ਮੇਰੀ ਦਾੜੀ ਨਾ ਫੜ ਅਤੇ ਮੇਰੇ ਸਿਰ ਦੇ ਵਾਲਾਂ ਨੂੰ ਨਾ ਖਿੱਚ ਮੈਂ ਤਾਂ ਇਸ ਗੱਲ ਤੋਂ ਡਰਦਾ ਸੀ ਕਿ ਤੁਸੀਂ ਆਕੇ ਇਹ ਨਾ ਆਖੋ ਕਿ ਤੂੰ ਬਨੀ-ਇਸਰਾਈਲ ਵਿਚ ਫੁਟ ਪਾ ਦਿੱਤੀ ਹੈ, ਮੇਰੀ ਗੱਲ ਦਾ ਧਿਆਨ ਨਹੀਂ ਰੱਖਿਆ।

Sign up for Newsletter

×

📱 Download Our Quran App

For a faster and smoother experience,
install our mobile app now.

Download Now