ਕੁਰਾਨ - 36:66 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡ نَشَآءُ لَطَمَسۡنَا عَلَىٰٓ أَعۡيُنِهِمۡ فَٱسۡتَبَقُواْ ٱلصِّرَٰطَ فَأَنَّىٰ يُبۡصِرُونَ

66਼ ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?

ਯਾਸੀਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now