ਕੁਰਾਨ - 36:78 ਸੂਰਹ ਯਾਸੀਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَضَرَبَ لَنَا مَثَلٗا وَنَسِيَ خَلۡقَهُۥۖ قَالَ مَن يُحۡيِ ٱلۡعِظَٰمَ وَهِيَ رَمِيمٞ

78਼ ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।

ਯਾਸੀਨ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now