ਕੁਰਾਨ - 10:101 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلِ ٱنظُرُواْ مَاذَا فِي ٱلسَّمَٰوَٰتِ وَٱلۡأَرۡضِۚ وَمَا تُغۡنِي ٱلۡأٓيَٰتُ وَٱلنُّذُرُ عَن قَوۡمٖ لَّا يُؤۡمِنُونَ

101਼ (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।

ਯੂਨੁਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now