ਕੁਰਾਨ - 10:102 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَهَلۡ يَنتَظِرُونَ إِلَّا مِثۡلَ أَيَّامِ ٱلَّذِينَ خَلَوۡاْ مِن قَبۡلِهِمۡۚ قُلۡ فَٱنتَظِرُوٓاْ إِنِّي مَعَكُم مِّنَ ٱلۡمُنتَظِرِينَ

102਼ ਹੁਣ ਇਹ ਲੋਕ ਵੀ ਉਹਨਾਂ ਬੀਤ ਚੁੱਕੇ ਭੈੜੇ ਦਿਨਾਂ ਦੀ ਉਡੀਕ ਕਰ ਰਹੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਲੋਕਾਂ ਉੱਤੇ ਬੀਤ ਚੁੱਕੇ ਹਨ (ਹੇ ਨਬੀ!) ਆਖ ਦਿਓ! ਕਿ ਚੰਗਾ ਤੁਸੀਂ ਵੀ ਉਡੀਕ ਕਰੋ ਮੈਂ ਵੀ ਤੁਹਾਡੇ ਨਾਲ ਉਡੀਕ ਕਰਨ ਵਾਲਿਆਂ ਵਿੱਚੋਂ ਹਾਂ।

ਯੂਨੁਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now