ਕੁਰਾਨ - 10:60 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمَا ظَنُّ ٱلَّذِينَ يَفۡتَرُونَ عَلَى ٱللَّهِ ٱلۡكَذِبَ يَوۡمَ ٱلۡقِيَٰمَةِۗ إِنَّ ٱللَّهَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ

60਼ ਜਿਹੜੇ ਲੋਕ ਅੱਲਾਹ ਉੱਤੇ ਝੂਠ ਮੜਦੇ ਹਨ ਉਹਨਾਂ ਦਾ ਕਿਆਮਤ ਪ੍ਰਤੀ ਕੀ ਵਿਚਾਰ ਹੈ? ਹਕੀਕਤ ਇਹ ਹੈ ਕਿ ਅੱਲਾਹ ਦਾ ਲੋਕਾਂ ਉੱਤੇ ਬਹੁਤ ਵੱਡਾ ਫ਼ਜ਼ਲ ਹੈ। ਪਰ ਫੇਰ ਵੀ ਬਹੁਤੇ ਲੋਕ ਅਜਿਹੇ ਹਨ ਜਿਹੜੇ ਧੰਨਵਾਦ ਨਹੀਂ ਕਰਦੇ।

ਯੂਨੁਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now