ਕੁਰਾਨ - 10:9 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ يَهۡدِيهِمۡ رَبُّهُم بِإِيمَٰنِهِمۡۖ تَجۡرِي مِن تَحۡتِهِمُ ٱلۡأَنۡهَٰرُ فِي جَنَّـٰتِ ٱلنَّعِيمِ

9਼ ਜਿਹੜੇ ਲੋਕ (ਰੱਬ ਅਤੇ ਰਸੂਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕੰਮ ਵੀ ਕੀਤੇ ਉਹਨਾਂ ਦਾ ਰੱਬ ਉਹਨਾਂ ਦੇ ਈਮਾਨ ਕਾਰਨ ਉਹਨਾਂ ਨੂੰ ਨਿਅਮਤਾਂ ਭਰੇ ਬਾਗ਼ਾਂ ਵਿਚ ਪਹੁੰਚਾ ਦੇਵੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ।

ਯੂਨੁਸ ਸਾਰੀ ਆਯਤਾਂ

Sign up for Newsletter

×

📱 Download Our Quran App

For a faster and smoother experience,
install our mobile app now.

Download Now